Text copied!
Bibles in Panjabi

ਹੋਸ਼ੇ 2:3-6 in Panjabi

Help us?

ਹੋਸ਼ੇ 2:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
4 ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।
5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!
6 ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।
ਹੋਸ਼ੇ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ