Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 16

1 ਰਾਜਾ 16:1-3

Help us?
Click on verse(s) to share them!
1ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ।
2ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
3ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ।

Read 1 ਰਾਜਾ 161 ਰਾਜਾ 16
Compare 1 ਰਾਜਾ 16:1-31 ਰਾਜਾ 16:1-3