Text copied!
Bibles in Panjabi

1 ਰਾਜਾ 16:1-3 in Panjabi

Help us?

1 ਰਾਜਾ 16:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ।
2 ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
3 ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ।
1 ਰਾਜਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ