Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 16

1 ਰਾਜਾ 16:31-34

Help us?
Click on verse(s) to share them!
31ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
32ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ।
33ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ।
34ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਹਿਲੌਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।

Read 1 ਰਾਜਾ 161 ਰਾਜਾ 16
Compare 1 ਰਾਜਾ 16:31-341 ਰਾਜਾ 16:31-34