Text copied!
Bibles in Panjabi

1 ਰਾਜਾ 17:16-19 in Panjabi

Help us?

1 ਰਾਜਾ 17:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
17 ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
18 ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?
19 ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
1 ਰਾਜਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ