Text copied!
Bibles in Panjabi

1 ਰਾਜਾ 18:25-27 in Panjabi

Help us?

1 ਰਾਜਾ 18:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।
26 ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।
27 ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
1 ਰਾਜਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ