Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 19

1 ਰਾਜਾ 19:3-6

Help us?
Click on verse(s) to share them!
3ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
4ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
5ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
6ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।

Read 1 ਰਾਜਾ 191 ਰਾਜਾ 19
Compare 1 ਰਾਜਾ 19:3-61 ਰਾਜਾ 19:3-6