Text copied!
Bibles in Panjabi

1 ਰਾਜਾ 19:3-6 in Panjabi

Help us?

1 ਰਾਜਾ 19:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
4 ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
5 ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
6 ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
1 ਰਾਜਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ