Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 21

1 ਰਾਜਾ 21:21-22

Help us?
Click on verse(s) to share them!
21ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ।
22ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ।

Read 1 ਰਾਜਾ 211 ਰਾਜਾ 21
Compare 1 ਰਾਜਾ 21:21-221 ਰਾਜਾ 21:21-22