Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 21

1 ਰਾਜਾ 21:9-10

Help us?
Click on verse(s) to share them!
9ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।
10ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।

Read 1 ਰਾਜਾ 211 ਰਾਜਾ 21
Compare 1 ਰਾਜਾ 21:9-101 ਰਾਜਾ 21:9-10