Text copied!
Bibles in Panjabi

1 ਰਾਜਾ 21:9-10 in Panjabi

Help us?

1 ਰਾਜਾ 21:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।
10 ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
1 ਰਾਜਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ