Text copied!
Bibles in Panjabi

1 ਰਾਜਾ 4:12-13 in Panjabi

Help us?

1 ਰਾਜਾ 4:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
13 ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;
1 ਰਾਜਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ