16 ਹੂਸ਼ਈ ਦਾ ਪੁੱਤਰ ਬਆਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ;
17 ਪਾਰੂਆਹ ਦਾ ਪੁੱਤਰ ਯਹੋਸ਼ਾਫ਼ਾਤ ਯਿੱਸਾਕਾਰ ਵਿੱਚ;
18 ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ;
19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।