Text copied!
Bibles in Panjabi

1 ਰਾਜਾ 4:23-26 in Panjabi

Help us?

1 ਰਾਜਾ 4:23-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
24 ਕਿਉਂ ਜੋ ਉਹ ਦਰਿਆ ਦੇ ਇਸ ਪਾਸੇ ਤਿਫਸਹ ਤੋਂ ਲੈ ਕੇ ਅੱਜ਼ਾਹ ਤੱਕ ਉਨ੍ਹਾਂ ਸਾਰਿਆਂ ਰਾਜਿਆਂ ਉੱਤੇ ਜੋ ਦਰਿਆ ਦੇ ਇਸ ਪਾਸੇ ਸਨ ਰਾਜ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਨਾਲ ਜੋ ਉਸ ਦੇ ਆਲੇ-ਦੁਆਲੇ ਸਨ ਸੁਲਾਹ ਰੱਖਦਾ ਸੀ।
25 ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
26 ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
1 ਰਾਜਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ