Text copied!
Bibles in Panjabi

1 ਰਾਜਾ 4:7-11 in Panjabi

Help us?

1 ਰਾਜਾ 4:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
8 ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;
9 ਬਨ-ਦਕਰ ਮਾਕਸ, ਸਾਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ;
10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ ਸੀ;
11 ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;
1 ਰਾਜਾ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ