Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 6

1 ਰਾਜਾ 6:15-16

Help us?
Click on verse(s) to share them!
15ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
16ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।

Read 1 ਰਾਜਾ 61 ਰਾਜਾ 6
Compare 1 ਰਾਜਾ 6:15-161 ਰਾਜਾ 6:15-16