Text copied!
Bibles in Panjabi

1 ਰਾਜਾ 7:41-44 in Panjabi

Help us?

1 ਰਾਜਾ 7:41-44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
42 ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
43 ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸ ਹੌਦੀਆਂ।
44 ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲ਼ਦ।
1 ਰਾਜਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ