Text copied!
Bibles in Panjabi

1 ਰਾਜਾ 8:41-43 in Panjabi

Help us?

1 ਰਾਜਾ 8:41-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
42 ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।
43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ