Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 8

1 ਰਾਜਾ 8:50-51

Help us?
Click on verse(s) to share them!
50ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
51ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।

Read 1 ਰਾਜਾ 81 ਰਾਜਾ 8
Compare 1 ਰਾਜਾ 8:50-511 ਰਾਜਾ 8:50-51