Text copied!
Bibles in Panjabi

1 ਰਾਜਾ 8:50-51 in Panjabi

Help us?

1 ਰਾਜਾ 8:50-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
51 ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ