Text copied!
Bibles in Panjabi

2 ਰਾਜਾ 15:25 in Panjabi

Help us?

2 ਰਾਜਾ 15:25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।
2 ਰਾਜਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ