Text copied!
Bibles in Panjabi

2 ਰਾਜਾ 20:2-4 in Panjabi

Help us?

2 ਰਾਜਾ 20:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ।
3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
4 ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ।
2 ਰਾਜਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ